close
ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

BERJAYA

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,622 ਹੈ ਅਤੇ ਕੁੱਲ 137 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (24 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

BERJAYA ਚੁਣਿਆ ਹੋਇਆ ਲੇਖ

BERJAYA

ਪਹਿਲੀ ਬੰਗਾਲ ਦੀ ਵੰਡ (1905) ਬ੍ਰਿਟਿਸ਼ ਰਾਜ ਦੇ ਅਧਿਕਾਰੀਆਂ ਦੁਆਰਾ ਲਾਗੂ ਕੀਤੀ ਗਈ ਬੰਗਾਲ ਪ੍ਰੈਜ਼ੀਡੈਂਸੀ ਦਾ ਇੱਕ ਖੇਤਰੀ ਪੁਨਰਗਠਨ ਸੀ। ਪੁਨਰਗਠਨ ਨੇ ਜ਼ਿਆਦਾਤਰ ਮੁਸਲਿਮ ਪੂਰਬੀ ਖੇਤਰਾਂ ਨੂੰ ਹਿੰਦੂ ਪੱਛਮੀ ਖੇਤਰਾਂ ਤੋਂ ਵੱਖ ਕਰ ਦਿੱਤਾ। ਭਾਰਤ ਦੇ ਤਤਕਾਲੀ ਵਾਇਸਰਾਏ ਲਾਰਡ ਕਰਜ਼ਨ ਦੁਆਰਾ 20 ਜੁਲਾਈ 1905 ਨੂੰ ਘੋਸ਼ਣਾ ਕੀਤੀ ਗਈ ਸੀ, ਅਤੇ 16 ਅਕਤੂਬਰ 1905 ਨੂੰ ਲਾਗੂ ਕੀਤੀ ਗਈ ਸੀ, ਇਸ ਨੂੰ ਸਿਰਫ਼ ਛੇ ਸਾਲ ਬਾਅਦ ਰੱਦ ਕਰ ਦਿੱਤਾ ਗਿਆ ਸੀ। ਰਾਸ਼ਟਰਵਾਦੀਆਂ ਨੇ ਵੰਡ ਨੂੰ ਭਾਰਤੀ ਰਾਸ਼ਟਰਵਾਦ ਲਈ ਚੁਣੌਤੀ ਵਜੋਂ ਅਤੇ ਬੰਗਾਲ ਪ੍ਰੈਜ਼ੀਡੈਂਸੀ ਨੂੰ ਪੂਰਬ ਵਿੱਚ ਮੁਸਲਿਮ ਬਹੁਗਿਣਤੀ ਅਤੇ ਪੱਛਮ ਵਿੱਚ ਹਿੰਦੂ ਬਹੁਗਿਣਤੀ ਦੇ ਨਾਲ, ਧਾਰਮਿਕ ਆਧਾਰ 'ਤੇ ਵੰਡਣ ਦੀ ਇੱਕ ਜਾਣਬੁੱਝ ਕੇ ਕੋਸ਼ਿਸ਼ ਵਜੋਂ ਦੇਖਿਆ।

BERJAYA ਅੱਜ ਇਤਿਹਾਸ ਵਿੱਚ 19 ਜੁਲਾਈ

19 ਜੁਲਾਈ

BERJAYA
ਮੰਗਲ ਪਾਂਡੇ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ: 18 ਜੁਲਾਈ 19 ਜੁਲਾਈ 20 ਜੁਲਾਈ


BERJAYA ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

BERJAYA ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

BERJAYA ਚੁਣੀ ਹੋਈ ਤਸਵੀਰ

BERJAYA
ਨਰ ਭਰਿੰਡ ਫੁੱਲ ਚੋਂ ਰਸ ਚੂਸਦਾ ਹੋਇਆ। ਮਾਦਾ ਆਪਣੇ ਸ਼ਿਕਾਰੀ ਨੂੰ ਜ਼ਹਿਰ ਨਾਲ ਅਧਰੰਗ ਕਰ ਦਿੰਦੀ ਹੈ ਜੋ ਉਸ ਦੇ ਆਂਡਾ ਵਿੱਚੋਂ ਨਿਕਲੇ ਲਾਰਵੇ ਦੇ ਖਾਣੇ ਦੇ ਕੰਮ ਆਉਂਦਾ ਹੈ।

ਤਸਵੀਰ: Fir0002


BERJAYA ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

BERJAYA ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।